Popular Countries

ਪੰਜਾਬੀ ਗਾਇਕ Prabh Gill ਨੇ ਸੋਸ਼ਲ ਮੀਡਿਆ ‘ਤੇ ਸ਼ੇਅਰ ਕੀਤਾ ਆਪਣੇ ਨਵੇ ਗੀਤ ਦਾ ਪੋਸਟਰ

By Harpreet Kaur . 14th May 2020 04:04pm
ਪੰਜਾਬੀ ਗਾਇਕ Prabh Gill ਨੇ ਸੋਸ਼ਲ ਮੀਡਿਆ ‘ਤੇ ਸ਼ੇਅਰ ਕੀਤਾ ਆਪਣੇ ਨਵੇ ਗੀਤ ਦਾ ਪੋਸਟਰ



ਪੰਜਾਬੀ ਮਸ਼ਹੂਰ ਗਾਇਕ Prabh Gill ਨੇ ਵੱਖਰੇ-ਵੱਖਰੇ ਗੀਤਾਂ ਨਾਲ ਦੇਸ਼ਾਂ-ਵਿਦੇਸ਼ਾਂ ‘ਚ ਖਾਸੀ ਪ੍ਰਸਿੱਧੀ ਖੱਟੀ ਹੈ। ਤੁਹਾਨੂੰ ਦਸ ਦੇਈਏ ਕਿ ਪਾਲੀਵੁਡ ਦੇ ਮਸ਼ਹੂਰ ਪੰਜਾਬੀ ਗਾਇਕ Prabh Gill ਨੇ ਆਪਣੇ ਇੰਸਟ੍ਰਾਗ੍ਰਾਮ ਅਕਾਊਂਟ ਤੇ ਹਾਲ 'ਚ ਆਪਣੇ ਨਵੇਂ ਸਿੰਗਲ ਟਰੈਕ ਦਾ ਪੋਸਟਰ ਸ਼ੇਅਰ ਕੀਤਾ ਹੈ। ਜੀ ਹਾਂ Prabh Gill 'Desire' ਟਾਇਟਲ ਹੇਠ ਆਪਣਾ ਨਵਾਂ ਗੀਤ ਲੈ ਕੇ ਜਲਦ ਹੀ ਦਰਸ਼ਕਾ ਦੇ ਸਨਮੁਖ ਹੋਣ ਜਾ ਰਹੇ ਹਨ। 

ਤੁਸੀ ਇਸ ਪੋਸਟਰ ਤੇ ਇਕ ਨਜ਼ਰ ਮਾਰੋ।



'Desire' ਗੀਤ ਬਾਰੇ ਗੱਲ ਕਰੀਏ ਤਾਂ ਇਸ ਗੀਤ ਦੇ ਬੋਲ Preet ਨੇ ਲਿਖੇ ਹਨ। AR Deep ਨੇ ਸੰਗੀਤ ਦਿਤਾ ਹੈ ਅਤੇ ਇਹ ਗੀਤ Prabh Gill ਦੇ ਲੇਬਲ ਹੇਠ 15  ਮਈ ਨੂੰ ਜਾਰੀ ਕੀਤਾ ਜਾਵੇਗਾ।  ਪ੍ਰਸ਼ੰਸਕਾਂ ਨੂੰ ਉਹਨਾਂ ਦੇ ਇਸ ਗੀਤ ਦਾ ਬੇਸਬਰੀ ਨਾਲ ਇੰਤਜ਼ਾਰ ਹੈ । 



ਇਸ ਤੋਂ ਇਲਾਵਾ ਤੁਹਾਨੂੰ ਦਸ ਦਈਏ ਕਿ Prabh Gill ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸੁਪਰਹਿੱਟ ਗੀਤ ਦਿੱਤੇ ਹਨ। ਜਿਵੇ Love You Oye , Sajjna Je Sambhall Gya, Pehli Vaar ਵਰਗੇ ਆਦਿ ਜਿਹਨਾਂ ਨੂੰ ਦਰਸ਼ਕਾਂ ਵਲੋਂ ਭਰਵਾ ਹੁੰਗਾਰਾ ਮਿਲਿਆ ਹੈ ਅਤੇ ਉਹਨਾ ਨੇ ਦਰਸ਼ਕਾਂ ਦੇ ਦਿਲਾਂ ‘ਚ ਇਕ ਖਾਸ ਜਗਾ ਬਣਾ ਲਈ ਹੈ ਗਾਇਕ Prabh Gill ਨੂੰ ਕਿਸੇ ਪਹਿਚਾਣ ਦੀ ਲੋੜ ਨਹੀਂ ਕਿਉਂਕਿ ਉਸ ਦੇ ਪ੍ਰਸ਼ੰਸਕਾਂ ਦੀ ਇੱਕ ਲੰਮੀ ਕਤਾਰ ਹੈ ।



ਕੀ ਸਾਨੂੰ ਦੱਸੋ ਕਿ ਹੇਠਾਂ ਦਿੱਤੇ ਟਿੱਪਣੀ ਭਾਗ ਵਿੱਚ ਅੱਜ ਤਕ Prabh Gill ਦਾ ਤੁਹਾਡਾ ਮਨਪਸੰਦ ਗੀਤ ਕਿਹੜਾ ਹੈ ਅਤੇ ਹੋਰ ਅਜਿਹੇ ਅਪਡੇਟਾਂ ਲਈ Gabruu.com ਨੂੰ ਫਾਲੋ ਕਰੋ।