Popular Countries

Shehnaaz Gill ਦੀ ਨਵੀ ਵੀਡੀਓ ਸੋਸ਼ਲ ਮੀਡੀਆ ਉੱਤੇ ਕਰ ਰਹੀ ਟਰੈਂਡ, ਵੀਡੀਓ ਦਰਸ਼ਕਾਂ ਨੂੰ ਖੂਬ ਆ ਰਿਹਾ ਪਸੰਦ

By Harpreet Kaur . 4th September 2020 11:40am
Shehnaaz Gill ਦੀ ਨਵੀ ਵੀਡੀਓ ਸੋਸ਼ਲ ਮੀਡੀਆ ਉੱਤੇ ਕਰ ਰਹੀ ਟਰੈਂਡ, ਵੀਡੀਓ ਦਰਸ਼ਕਾਂ ਨੂੰ ਖੂਬ ਆ ਰਿਹਾ ਪਸੰਦ




ਪੰਜਾਬੀ ਮਨੋਰੰਜਨ ਜਗਤ ਦੀ ਖ਼ੂਬਸੂਰਤ ਅਦਾਕਾਰਾ Shehnaaz Gill  ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਪੰਜਾਬੀ ਅਦਾਕਾਰਾ Shehnaaz Gill ਜਿਸ ਦੀ ਲੋਕਪ੍ਰਿਯਤਾ ਦਿਨੋ ਦਿਨ ਵੱਧਦੀ ਹੀ ਜਾ ਰਹੀ ਹੈ । ਇਸ ਗੱਲ ਦਾ ਅੰਦਾਜ਼ ਇਸ ਗੱਲ ਤੋਂ ਹੀ ਲਾਇਆ ਜਾ ਸਕਦਾ ਹੈ ਕਿ Shehnaaz Gill ਦੀ ਕੋਈ ਤਸਵੀਰ ਹੋਵੇ ਜਾਂ ਫਿਰ ਵੀਡੀਓ ਸੋਸ਼ਲ ਮੀਡੀਆ ਉੱਤੇ ਟਰੈਂਡ ਕਰਨ ਲੱਗ ਜਾਂਦੀ ਹੈ । ਉਨ੍ਹਾਂ ਦਾ ਇੱਕ ਨਵਾਂ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ।


View this post on Instagram

❤️❤️❤️

A post shared by Shehnaaz Gill (@shehnaazgill) on



Shehnaaz Gill ਨੇ ਆਪਣਾ ਨਵਾਂ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੀ ਦਿਲਕਸ਼ ਅਦਾਵਾਂ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤੇ ਹੋਏ ਨਜ਼ਰ ਆ ਰਹੀ ਹੈ । ਜਿਸ ਕਰਕੇ ਇਸ ਵੀਡੀਓ ਉੱਤੇ ਕੁਝ ਹੀ ਘੰਟਿਆਂ ‘ਚ ਇੱਕ ਮਿਲੀਅਨ ਤੋਂ ਵੱਧ ਵਿਊਜ਼ ਆ ਚੁੱਕੇ ਨੇ । ਫੈਨਜ਼ ਕਮੈਂਟਸ ਕਰਕੇ Shehnaaz Gill ਦੀ ਤਾਰੀਫ਼ ਕਰ ਰਹੇ ਨੇ ।




ਜੇ ਗੱਲ ਕਰੀਏ Shehnaaz Gill ਦੀ ਤਾਂ ਉਨ੍ਹਾਂ ਨੂੰ ਪੰਜਾਬ ਦੀ ਕੈਟਰੀਨਾ ਕੈਫ ਵਜੋਂ ਵੀ ਜਾਣਿਆ ਜਾਂਦਾ ਹੈ । ਉਹ ਬਹੁਤ ਸਾਰੇ ਪੰਜਾਬੀ ਗਾਇਕਾਂ ਦੇ ਵੀਡੀਓ ‘ਚ ਅਦਾਕਾਰੀ ਕਰ ਚੁੱਕੇ ਨੇ । ਲਾਕਡਾਊਨ ਦੇ ਦੌਰਾਨ ਉਹ jassi gill ਦੇ ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸੀ । ਇਸ ਤੋਂ ਇਲਾਵਾ ਉਹ ਹਿੰਦੀ ਗੀਤਾਂ ‘ਚ ਵੀ ਕੰਮ ਕਰ ਰਹੇ ਨੇ।



View this post on Instagram

A post shared by Shehnaaz Gill (@shehnaazgill) on