Popular Countries

ਗਾਇਕਾ Nimrat Khaira ਸੁਪਰਹਿੱਟ ਗੀਤ ਦੇਣ ਤੋਂ ਬਾਅਦ ਇੱਕ ਹੋਰ ਗੀਤ ਲੈ ਕੇ ਆ ਰਹੀ ਹੈ, ਸਾਂਝਾ ਕੀਤਾ ਪੋਸਟਰ

By Harpreet Kaur . 9th October 2020 11:23am
ਗਾਇਕਾ Nimrat Khaira ਸੁਪਰਹਿੱਟ ਗੀਤ ਦੇਣ ਤੋਂ ਬਾਅਦ ਇੱਕ ਹੋਰ ਗੀਤ ਲੈ ਕੇ ਆ ਰਹੀ ਹੈ, ਸਾਂਝਾ ਕੀਤਾ ਪੋਸਟਰ

 

ਗਾਇਕਾ Nimrat Khaira ਸੁਪਰਹਿੱਟ ਗੀਤ ਦੇਣ ਤੋਂ ਬਾਅਦ ਇੱਕ ਹੋਰ ਗਾਣਾ ਲੈ ਕੇ ਆ ਰਹੀ ਹੈ । ਜਿਸ ਦਾ ਪੋਸਟਰ ਉਹਨਾਂ ਨੇ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤਾ ਹੈ । ਇਸ ਗਾਣੇ ਨੂੰ 'Time Chakda' ਟਾਇਟਲ ਹੇਠ ਬਹੁਤ ਜਲਦ ਰਿਲੀਜ਼ ਕੀਤਾ ਜਾਵੇਗਾ ।ਜਿਸਦੇ ਚੱਲਦੇ ਗੀਤ ਦੇ ਪੋਸਟਰ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ। 

ਜੇ ਤੁਸੀ ਅਜੇ ਵੀ ਨਹੀਂ ਦੇਖਿਆ ਤਾਂ ਇੱਕ ਨਜ਼ਰ ਮਾਰੋ। 



ਜੇ ਗੱਲ ਕਰੀਏ ਗੀਤ ਦੇ ਕ੍ਰੇਡਿਟ ਦੀ ਤਾਂ , Nimrat Khaira ਦੇ ਇਸ ਗਾਣੇ ਦੇ ਬੋਲ Ronyajnali Gill ,Machhrai  ਨੇ ਲਿਖੇ ਹਨ ਜਦੋਂ ਕਿ ਵੀਡੀਓ b2getherpros ਨੇ ਤਿਆਰ ਕੀਤੀ ਹੈ । ਗੀਤ ਨੂੰ ਮਿਊਜ਼ਿਕ Desi Crew ਨੇ ਦਿੱਤਾ ਹੈ । ਇਸ ਗੀਤ ਨੂੰ ਲੈ ਕੇ Nimrat Khaira ਦੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹਨ । ਕਿਉਂਕਿ ਇਸ ਤੋਂ ਪਹਿਲਾਂ ਉਹਨਾਂ ਦਾ ਰਿਲੀਜ਼ ਹੋਇਆ ਗਾਣਾ ਕਾਫੀ ਚੱਲ ਰਿਹਾ ਹੈ । 


View this post on Instagram

❤️❤️ @sethchetna5 @imgeetu @santosh_makeup_artist

A post shared by Nimrat Khaira (@nimratkhairaofficial) on



ਇਸ ਤੋਂ ਇਲਾਵਾ ਤੁਹਾਨੂੰ ਦਸ ਦਈਏ ਕਿ Nimrat Khaira ਨੇ ਆਪਣੀ ਪਹਿਚਾਣ ਗੀਤ 'Ishq Kacheri'  ਰਾਹੀਂ ਬਣੀਏ। Nimrat Khaira ਨੇ ਰੇਡੀਓ ਮਿਰਚੀ ਮਿਊਜ਼ਿਕ ਅਵਾਰਡ ਦੇ ਤੀਜੇ ਐਡੀਸ਼ਨ ਦੀ ਮੇਜ਼ਬਾਨੀ ਕੀਤੀ। ਉਸ ਨੇ ਆਪਣੀ ਫ਼ਿਲਮ ਕੈਰੀਅਰ ਦੀ ਸ਼ੁਰੂਆਤ 2017 ਵਿਚ 'Lahoria' ਫਿਲਮ ਰਾਂਹੀ ਕੀਤੀ, ਤੁਹਾਨੂੰ ਦਸ ਦੇਈਏ ਕਿ Nimrat Khaira ਅਜਿਹੀ ਗਾਇਕਾ ਹੈ 





ਜਿਸ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਤੇ ਉਹਨਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਨੇ ਕਾਫੀ ਪਸੰਦ ਕੀਤਾ ਹੈ।